So we hope you all like this status as these are the best of our collection just for you.
ਐਂਵੇਂ ਆਕੜ ਨਾ ਕਰ ਮੁੰਡਿਆ, ਇਹ ਸਾਡੇ ਕੋਲ ਬਥੇਰੀ ਆ..ਦਿਲ ਈ ਆ ਗਿਆ ਤੇਰੇ ਤੇ, ਉਂਝ ਦੁਨੀਆਂ ਤਾਂ Fan ਬਥੇਰੀ ਆ
ਮੁੰਡਾ ਓਹ ਚਾਹਿਦਾ ਜਿਸਨੂੰ ਉਂਝ ਤਾਂ ਕੁੜੀਆਂ ਦੀ ਥੋੜ ਨਾ ਹੋਵੇ…ਪਰ ਮੇਰੇ ਬਿਨਾ ਕਿਸੇ ਹੋਰ ਦੀ ਲੋੜ ਵੀ ਨਾ ਹੋਵੇ
ਬੀਬਾ ੲਿਹ ਹੀ ਹੈ ਸੱਚ ਕਿ ਮੇਰੇ ਕੋਲੋ ਜਿੰਨਾ ਬੱਚ ਸਕਦੀ ਹੈਂ ਬੱਚ
ਕੁੜੀ ਦੇ ਸ਼ੋਂਕ ਸਾਰੇ ਜੱਗ ਤੋ ਵਖਰੇ ਨੇ ,ਏਨੀ ਤੇਰੇ ਚ ਆਕੜ ਨੀ ਜਿੰਨੇ ਮੇਰੇ ਚ ਨਖਰੇ ਨੇ॥
Jatti ਦੀ ਯਾਰੀ ਤੇ ਨੌਕਰੀ ਸਰਕਾਰੀ….ਕਿਸਮਤ ਨਾਲ ਮਿਲਦੀ ਅਾ
ਇਰਾਦੇ ਮੇਰੇ ਸਾਫ ਹੁੰਦੇਂ ਨੇ..ਇਸੇ ਕਰਕੇ ਅਕਸਰ ਲੋਕ ਮੇਰੇ ਖਿਲਾਫ ਹੁੰਦੇਂ ਨੇ..
ਅਸੀਂ ਜਾਹਲੀ ਨੋਟਾਂ ਵਰਗੇ ਆ, ਕਿੱਥੇ ਵਰਤੇਗੀ ਕਿੱਥੇ ਖਰਚੇਗੀ
ਜਿਹਨੂੰ ਸਾਡੀ ਨੀ ਪਰਵਾਹ ਉਹਨੂੰ ਇਕੋ ਏ ਸਲਾਹ.. ਮਰਦੇ ਨੀ ਤੇਰੇ ਬਿਨ੍ਹਾਂ ਜਿਥੇ ਜਾਨਾ ਜਾ
ਇਹ ਨਾਂ ਸਮਝੀ ਕਿ ਤੇਰੇ ਕਾਬਿਲ ਨਹੀਂ ਹਾਂ, ਤੜਫ ਰਹੇ ਨੇਂ ਉਹ ਜਿਹਨਾਂ ਨੂੰ ਹਾਸਿਲ ਨਹੀਂ ਹਾਂ
ਹਰ ਵਾਰ ਅਲਫ਼ਾਜ਼ ਹੀ ਕਾਫੀ ਨਹੀ ਹੁੰਦੇ, ਕਿਸੇ ਨੂੰ ਸਮਝਾਉਣ ਲਈ..ਕਦੇ ਕਦੇ ਚਪੇੜਾਂ ਵੀ ਛੱਡਣੀਆਂ ਪੈਂਦੀਆਂ ਨੇ।
ਨੀ ਤੂੰ ਆਕੜ ਨਾ ਸਮਝੀ ਇਹ ਤਾ ਅਣਖ ਤੇਰੇ ਯਾਰ ਦੀ, ਜਦੋ ਨਾਲ ਤੁਰੇਗੀ ਲੋਕੀ ਕਹਿਣਗੇ ਕਿਸਮਤ ਆ ਮੁਟਿਆਰ ਦੀ
ਸੱਜਣਾ ਛੱਡ ਦੇ ਪੇਚੇ ਪਾਉਣੇ ਤੇਰਾ ਸਾਡਾ ਜੋੜ ਨਹੀ , ਕਦੇ ਸਾਡੀ ਤੈਨੂੰ ਲੋੜ ਨਹੀ ਸੀ ਹੁਣ ਸਾਨੂੰ ਤੇਰੀ ਲੋੜ ਨਹੀ
ਯਾਰੀ ਨਾਲੋ ਵੱਧ ਚੀਜ ਪਿਆਰੀ ਕੋਈ ਨਾਂ, ਤੇ ਫੂਕਰੇ ਬੰਦੇ ਸਾਡੀ ਯਾਰੀ ਕੋਈ ਨਾਂ
ਮਾਣ ਮੈਂ ਕਰਦਾ ਨੀ ਤੇ ਤੈਨੂੰ ਕਰਨ ਨੀ ਦੇਣਾ , ਤੂੰ ਦੇਸੀ ਈ ਸੋਹਣੀ ਲੱਗਦੀ ਫੁਕਰੀ ਮੈਂ ਤੈਨੂੰ ਬਣਨ ਨੀ ਦੇਣਾ
ਪਹਿਲੇ ਛੋਟੇ ਸੀ ਤਾਂ ਦਿੱਲ ਸਾਫ ਤੇ ਕੱਪੜੇ ਮੈਲੇ ਹੁੰਦੇ ਸੀ ….ਹੁਨ ਵੱਡੇ ਕੀ ਹੋ ਗਏ ਤਾ ਕੱਪੜੇ ਸਾਫ ਤੇ ਦਿੱਲ ਮੈਲੇ ਹੋ ਗਏ ਨੇ
ਪਰਖ਼” ਕੇ ਪਤਾ ਲੱਗਦਾ ਉਂਝ ਵੇਖਣ ਨੂੰ ਤਾਂ ਸਾਰੇ ਈ ਚੰਗੇ” ਲੱਗਦੇ ਆ.
ਕ ਤਾ ਮੇਰੇ ਵੀ ਸਿਰੇ ਦੇ ਨੇ…ਪਰ ਜੋ ਮਾਪਿਆਂ ਦਾ ਦਿਲ ਦੁੱਖਾਵੇ ਉਹ ਸ਼ੋਕ Rakhdi ਨੀ ਮੈ..
ਨਾ ਪਿੰਡ ਵਿਚ ਮਸ਼ਹੂਰ ਨਾ ਦਿਲ ਵਿੱਚ ਗਰੂਰ , ਮਾਣ ਕਰਦੇ ਆ ਮਾਪੇ ਪੁਤ ਸਾਡਾ ਬੁਰੇ ਕੰਮਾਂ ਤੋਂ ਦੂਰ ..!!
ਬੀਬਾ ਸਾਡੀ ਰੀਸ ਤੂੰ ਕਿੱਥੋ ਕਰਲੇਗੀ… ਅਸੀ ਤਾ ਬੋਤਲ ਪੀ ਕਿ ਘਰੇ ਪਤਾ ਨੀ ਲੱਗਣ ਦਿੰਦੇ …ਤੇ ਤੂੰ ਗੋਲਗੱਪੇ ਖਾ ਕੇ ਰੋਲਾ ਪਾ ਦਿੰਨੀ ਅਾ
ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…
“ਜਿੰਦਗੀ ਜਿਉਣ ਦਾ ਐਸਾ ਅੰਦਾਜ ਰੱਖੋ, ਜੋ ਤੁਹਾਨੂੰ ਨਾ ਸਮਝੇ,ਓਹਨੂੰ ਨਜ਼ਰਅੰਦਾਜ ਰੱਖੋ।”
ਸੱਚ ਬੋਲਣਾ ਤਾਂ ਦੂਰ ਅੱਜ ਕੱਲ੍ਹ ਤਾਂ ਲੋਕ ਸੱਚ ਸੁਣਨਾ ਵੀ ਪਸੰਦ ਨਹੀ ਕਰਦੇ….!!!
ਪੈਸੇ ਦਾ ਤਾਂ ਪਤਾ ਨਹੀ..ਪਰ ਕੁੱਝ ਥਾਂਵਾ ਤੇ ੲਿਜਤ ੲਿੰਨੀ ਕਮਾੲੀ ਹੈ ਕੀ ੳੁੱਥੇ ਨਾਮ ਨਾਲ ਪੈਸੇ ਵਾਲੇ ਕੰਮ ਹੁੰਦੇ ਅਾ.
ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,ਜਿੱਥੇ ਜਮੀਰ ਨਾ ਮੰਨੇ, ਉੱਥੇ ਸਲਾਮ ਨੀ ਕਰਦੇ..
ਕੁੱਝ ਪੰਨੇ ਕੀ ਫਟੇ ਜ਼ਿੰਦਗੀ ਦੀ ਕਿਤਾਬ ਦੇ,, ਲੋਕਾਂ ਨੇ ਸਮਝਿਆਂ ਸਾਡਾ ਦੌਰ ਹੀ ਖਤਮ ਹੋ ਗਿਆ..!!
ਰਹਿਣਾ ਤਾਂ ਜੱਗ ਤੇ ਕਿਸੇ ਨੇ ਵੀ ਨਹੀ, ਪਤਾ ਨਹੀਂ ਫਿਰ ਵੀ ਲੋਕ ਐਨੀਆਂ ਆਕੜਾਂ ਕਾਹਤੋਂ ਚੁੱਕੀ ਫਿਰਦੇ ਨੇ ।
ਚੱਲ ਮੰਨਿਆ ਅਸੀਂ ਬੁਰੇ ਸੀ , ਪਰ ਤੂੰ ਹੀ ਚੰਗੀ ਬਣ ਕੇ ਦਿਖਾ ਜਾਂਦੀ
ਖੁਸ਼ ਹਾਂ, ਆਪਣੀ ਛੋਟੀ ਜਿਹੀ ਜਿੰਦਗੀ ਵਿੱਚ ਸੱਚੀ ਸਫਲਤਾ ਨਾਲ ਗਤੀ ਧੀਮੀ ਜਰੂਰ ਹੈ ਪਰ ਜਿੰਨੀ ਵੀ ਹੈ ਆਪਣੇ ਜ਼ਮੀਰ ਦੇ ਨਾਲ ਤਾਂ ਹੈ…
ਖੁਸ਼ੀਆਂ ਤਕਦੀਰ ਵਿੱਚ ਹੋਣੀਆਂ ਚਾਹੀਦੀਆਂ ਨੇ…ਤਸਵੀਰ ਵਿੱਚ ਤਾਂ ਹਰ ਕੋਈ ਮੁਸਕੁਰਾ ਲੈਂਦਾ..
ਅੰਸੀਂ ਲੰਡਰ ਈ ਚੰਗੇ ਆਂ, ਸ਼ਰੀਫਾਂ ਵਾਲੇ ਡਰਾਮੇ ਨੀ ਹੁੰਦੇ…. ਸ਼ੌਂਕ ਨਾਲ ਗੇੜੀ ਮਾਰਨ ਵਾਲੇ ਸਾਰੇ ਰਾਝੇਂ ਨੀ ਹੁੰਦੇ
ਜਿਹਨਾਂ ਦੀ ਫਿਤਰਤ ਵਿੱਚ ਦਗਾ ਉਹ ਕਦੇ ਵਫਾਵਾਂ ਨਹੀਂ ਕਰਦੇ ਜੋ ਰੁੱਖ ਜਿਆਦਾ ਉੱਚੇ ਨੇ ਉਹ ਕਿਸੇ ਨੂੰ ਛਾਵਾਂ ਨਹੀਂ ਕਰਦੇ
ਤੂੰ ਚੰਗੀ ਕੀਤੀ ਜਾਂ ਮਾੜੀ ਦਿਲ ਆਪਣੇ ਤੇ ਜਰ ਗਏ ਆਂ , ਸਾਹ ਹਜੇ ਤੱਕ ਚਲਦੇ ਨੇ ਪਰ ਤੇਰੇ ਲਈ ਤਾਂ ਮਰ ਗਏ ਆਂ
ਗਿਆ ਮਾੜਾ ਟਾਇਮ ਹੁਣ ਮੁੜਕੇ ਨੀ ਆਉਣ ਦਿੰਦੇ ਖੁਲੀਆਂ ਅੱਖਾ ਨਾ ਦੇਖੇ ਸੁਪਨੇ ਨੀ ਸੋਣ ਦਿੰਦੇ
ਤੇਰਾ ਟਾਇਮ ਚੰਗਾ ਜੋ ਅਸੀ ਤੈਨੂੰ ਯਾਦ ਕਰਦੇ ਆ , ਜੇ ਸਾਡਾ ਟਾਇਮ ਆ ਗਿਆ ਫਿਰ ਲੁਕ ਲੁਕ ਕੇ ਰੋਇਆ ਕਰੇਗੀ
ਤੇਰੀ ਆਕੜ ਨਹੀ ਮੁੱਕ ਦੀ ਤੇ ਮੇਰਾ ਪਿਆਰ ਨਹੀਂ ਮੁੱਕ ਦਾ
ਹਸਦੇ ਹੁੰਦੇ ਸੀ :- ਜੋ ਡੁੱਬਦੇ ਨੂੰ ਦੇਖ ਕੇ ਹਓਂਕਾ ਹੀ ਨਾਂ ਲੈ ਜਾਣ :- ਉੱਡਦੇ ਨੂੰ ਦੇਖ ਕੇ
ਸਭ ਦਾ ਹੀ ਕਰੀਦਾ ਏ ਦਿਲੋ ਸੱਜਣਾ,ਕੋਈ ਵਰਤੇ ਜਾਂ ਪਰਖੇ ਓਹ ਗੱਲ ਵੱਖਰੀ
ਮੰਸ਼ਟੰਡੇਆ ਨਾਲ ਬਿਹਣੀ ਪਰ ਕਰਦਾ ਗਰੂਰ ਨੀ , ਤੇਰੀ ਜਿੱਥੇ Game ਪੈਣੀ ਦਿਨ ਉਹ ਵੀ ਦੂਰ ਨੀ
ਔਕਾਤ ਨਾਲੋ ਵੱਧ ਕਦੇ ਫੜ ਨਹਿਓ ਮਾਰੀ ਦੀ , ਫੋਕੇ ਲਾਰਿਆਂ ਦੇ ਨਾਲ ਦੁਨੀਆ ਨੀ ਚਾਰੀ ਦੀ
ਵਗਦੇ ਨੇ ਪਾਣੀ ਮਿੱਠੇ… ਸੋਹਣੀਆਂ ਛੱਲਾਂ ਨੇ_ ਜਿੰਨੀ ਦੇਰ ਦਮ ਹੈ ਮਿੱਤਰਾ ਉਨੀ ਦੇਰ ਗੱਲਾਂ ਨੇ
ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ, ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ
ਮਾੜਾ ਟਾਇਮ ਆਊ ਆਪੇ ਖੈਰ ਕਰੂ ਦਾਤਾ..ਹਾਲੇ ਤੱਕ ਮਿੱਤਰਾਂ ਦੀ ਬੱਲੇ ਬੱਲੇ ਆ
ਅਜੇ ਚੁੱਪ ਆ ਸੱਭ ਤਿਆਰੀਆ ਹੋਣਗੀਆ, ਰਾਖ ਥੱਲੇ ਦੇਖੀ ਚਿੰਗਾਰੀਆ ਹੋਣਗੀਆ
ਲੋਕਾ ਤੋ ਸੁਣੇਗਾ ਤਾ ਬੁਰਾ ਹੀ ਪਾਏਗਾ ਕਦੇ ਮਿਲ ਕੇ ਦੇਖੀ ਸੱਜਣਾ ਹੱਸਦਾ ਹੀ ਜਾਏਗਾ।
ਵਕਤ ਜਦੋਂ ਫੈਸਲੇ ਕਰਦਾ ਹੈ। ਤਾਂ ਗਵਾਹਾਂ ਦੀ ਲੋੜ ਨਹੀਂ ਪੈਂਦੀ।
ਵਕਤ ਵੀ ਬਦਲੇਗਾ, ਸਾਹਮਣਾ ਵੀ ਹੋਵੇਗਾ !ਬਸ ਜਿਗਰਾ ਰੱਖੀ ਅੱਖ ਮਿਲਾਉਣ ਦਾ